ਹਾਈਕੋਰਟ ਵੱਲੋਂ DA ਮਾਮਲੇ ਸਬੰਧੀ ਪੰਜਾਬ ਸਰਕਾਰ ਨੂੰ ਫਟਕਾਰ, ਕਿਹਾ ਅਦਾਲਤ ਨਾਲ ਗੇਮ ਖੇਡਣਾ ਬੰਦ ਕਰੋ
ਚੰਡੀਗੜ੍ਹ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ (10 ਸਤੰਬਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਡੀ.ਏ. (ਮਹਿੰਗਾਈ ਭੱਤੇ) ਦੇ ਮਾਮਲੇ ਸਬੰਧੀ ਸੁਣਵਾਈ ਹੋਈ। ਸੁਣਵਾਈ ਦੌਰਾਨ, ਹਾਈ ਕੋਰਟ ਨੇ ਰਿਪੋਰਟ ਪੇਸ਼ ਨਾ ਕਰਨ ਅਤੇ ਅਦਾਲਤ ਦੇ ਹੁਕਮਾਂ ਦੀ ਅਣਦੇਖੀ ਕਰਨ ਲਈ ਪੰਜਾਬ ਸਰਕਾਰ ਦੀ ਝਾੜ-ਝੰਬ ਕੀਤੀ। ਅਦਾਲਤ ਨੇ ਸੂਬਾ ਸਰਕਾਰ ਨੂੰ ਸਪੱਸ਼ਟ ਕੀਤਾ […]
Continue Reading