ਹਾਈਕੋਰਟ ਵਲੋਂ LPU ਹਿੰਸਾ ਮਾਮਲੇ ‘ਚ ਪੰਜਾਬ ਸਰਕਾਰ ਨੂੰ ਫਟਕਾਰ 

ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੀ ਇੱਕ ਘਟਨਾ ਸਬੰਧੀ ਸੁਣਵਾਈ ਦੌਰਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੋਮਵਾਰ ਨੂੰ ਪੰਜਾਬ ਸਰਕਾਰ ਦੀ ਜਾਂਚ ‘ਤੇ ਸਵਾਲ ਚੁੱਕੇ। ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਪਾਈ ਗਈ ਇੱਕ ਪੋਸਟ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ […]

Continue Reading