ਹਾਈ ਕੋਰਟ ਵਲੋਂ ਗੁਲਜ਼ਾਰ ਖੁਦਕੁਸ਼ੀ ਮਾਮਲੇ ‘ਚ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ 

ਚੰਡੀਗੜ੍ਹ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਣ ਸੰਗਰੂਰ ਦੇ ਗੁਲਜ਼ਾਰ ਖੁਦਕੁਸ਼ੀ ਮਾਮਲੇ ਵਿੱਚ ਦਖਲ ਦਿੱਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਬਾਰੇ ‘ਸਟੇਟਸ ਰਿਪੋਰਟ’ ਮੰਗੀ ਹੈ। ਅਦਾਲਤ ਨੇ ਐਸ.ਐਸ.ਪੀ. (SSP) ਦੇ ਦਫ਼ਤਰ ਵੱਲੋਂ ਕੀਤੀ ਗਈ ਕਾਰਵਾਈ ਅਤੇ ਜਾਂਚ ਦੇ ਵੇਰਵੇ ਵੀ ਮੰਗੇ ਹਨ। ਹਾਲਾਂਕਿ, ਕੋਈ […]

Continue Reading