ਹਾਈਕੋਰਟ ਵਲੋਂ ਮੁਲਾਜ਼ਮਾਂ ਦੇ DA ਮਾਮਲੇ ਸਬੰਧੀ ਸਟੇਟਸ ਰਿਪੋਰਟ ਤਲਬ 

ਚੰਡੀਗੜ੍ਹ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰੀ ਕਰਮਚਾਰੀਆਂ ਦੇ ਬਕਾਇਆ ਮਹਿੰਗਾਈ ਭੱਤੇ (DA) ਸਬੰਧੀ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਬਾਰੇ ਮੁੱਖ ਸਕੱਤਰ ਤੋਂ ਸਥਿਤੀ ਰਿਪੋਰਟ ਮੰਗੀ ਹੈ। ਅੱਜ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਪੇਸ਼ ਹੋਏ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੀ ਪਟੀਸ਼ਨ […]

Continue Reading