ਹਾਈ ਕੋਰਟ DA ਮਾਮਲੇ ‘ਤੇ ਸਖ਼ਤ, ਪੰਜਾਬ ਦੇ ਮੁੱਖ ਸਕੱਤਰ ਨੂੰ ਕੀਤਾ ₹1 ਲੱਖ ਜੁਰਮਾਨਾ
ਚੰਡੀਗੜ੍ਹ, 27 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਕਾਇਆ ਮਹਿੰਗਾਈ ਭੱਤੇ (DA) ਅਤੇ ਏਰੀਅਰ ਦੀ ਅਦਾਇਗੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਆਪਣੇ ਹੁਕਮਾਂ ਦੀ ਪਾਲਣਾ ਨਾ ਕਰਨ ਅਤੇ ਲਾਪਰਵਾਹੀ ਵਰਤਣ ਲਈ ਪੰਜਾਬ ਦੇ ਮੁੱਖ ਸਕੱਤਰ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ […]
Continue Reading