ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਦਾ ਮੁੱਖ ਸਕੱਤਰ ਤਲਬ
ਚੰਡੀਗੜ੍ਹ, 22 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ (DA) ਦੇਣ ਸਬੰਧੀ ਪੰਜਾਬ ਸਰਕਾਰ ਦੇ ਰੁਖ਼ ‘ਤੇ ਸਖ਼ਤ ਨੋਟਿਸ ਲਿਆ ਹੈ। ਸੁਣਵਾਈ ਦੌਰਾਨ, ਅਦਾਲਤ ਨੇ ਮੁੱਖ ਸਕੱਤਰ ਨੂੰ 5 ਅਕਤੂਬਰ ਨੂੰ ਹਾਈ ਕੋਰਟ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ […]
Continue Reading