ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ
25 ਅਕਤੂਬਰ ਤੋਂ 9 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ, 9 ਨਵੰਬਰ ,ਬੋਲੇ ਪੰਜਾਬ ਬਿਊਰੋ;ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ […]
Continue Reading