ਪਤਨੀ ਦਾ ਕਤਲ ਕਰਨ ਤੋਂ ਬਾਅਦ ਪਤੀ ਨੇ ਕੀਤੀ ਖੁਦਕੁਸ਼ੀ

ਬਰਨਾਲਾ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਬਰਨਾਲਾ ਵਿੱਚ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ, ਉਸਨੇ ਖੇਤਾਂ ਵਿੱਚ ਜਾ ਕੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਤਨੀ ਦੀਆਂ ਚੀਕਾਂ ਸੁਣ ਕੇ ਨੇੜੇ ਕੰਮ ਕਰ ਰਹੇ ਲੋਕ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ […]

Continue Reading