ਪੰਜਾਬ ਸਰਕਾਰ ਵੱਲੋਂ IAS ਅਫ਼ਸਰਾਂ ਦਾ ਤਬਾਦਲਾ
ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ 10 ਆਈਏਐਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਇਨ੍ਹਾਂ ਅਫ਼ਸਰਾਂ ਦੀਆਂ ਨਵੀਆਂ ਤਾਇਨਾਤੀਆਂ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
Continue Reading