ICC ਨੇ ਅਰਸ਼ਦੀਪ ਸਿੰਘ ਨੂੰ ਲਗਾਇਆ ਜੁਰਮਾਨਾ

ਨਵੀ ਦਿੱਲੀ, 10 ਮਾਰਚ ,ਬੋਲੇ ਪੰਜਾਬ ਬਿਊਰੋ; ICC ਨੇ ਅਰਸ਼ਦੀਪ ਸਿੰਘ ਨੂੰ ਜੁਰਮਾਨਾ ਲਗਾਇਆ ਟੀ-20 ਵਰਲਡ ਕੱਪ 2026 ਦੇ ਫਾਈਨਲ ਵਿੱਚ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ‘ਤੇ ਆਚਾਰ ਸੰਹਿਤਾ ਦੀ ਉਲੰਘਣਾ ਕਾਰਨ ਜੁਰਮਾਨਾ ਲਗਾਇਆ ਗਿਆ ਹੈ। ਮੰਗਲਵਾਰ ਨੂੰ ਜਾਰੀ ਬਿਆਨ ਵਿੱਚ ਅਰਸ਼ਦੀਪ ਦੀ ਮੈਚ ਫੀਸ ਦਾ 15% ਕੱਟਣ ਦੇ ਨਾਲ-ਨਾਲ ਉਨ੍ਹਾਂ ਦੇ ਖਾਤੇ ਵਿੱਚ ਇੱਕ […]

Continue Reading