ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ CM ਨਿਵਾਸ ’ਤੇ ਦੁਪਹਿਰ 2 ਵਜੇ ਹੋਵੇਗੀ।ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ […]
Continue Reading