ਐਮ ਐਲ ਏ ਕੁਲਵੰਤ ਸਿੰਘ ਵੱਲੋਂ ਪਿੰਡ ਨਗਾਰੀ ਦੇ ਖੇਡ ਮੈਦਾਨ ਦਾ ਉਦਘਾਟਨ

35 ਲੱਖ ਰੁਪਏ ਦੀ ਲਾਗਤ ਨਾਲ 1.95 ਏਕੜ ਵਿੱਚ ਤਿਆਰ ਖੇਡ ਮੈਦਾਨ ਵਿਖੇ ਖਿਡਾਰੀ ਰਾਤ ਵੇਲੇ ਵੀ ਕਰ ਸਕਣਗੇ ਅਭਿਆਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਨਵੰਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 1000 ਖੇਡ ਮੈਦਾਨ ਪੰਜਾਬੀਆਂ ਨੂੰ ਸਮਰਪਿਤ ਕਰਨ ਦੀ ਸ਼ੁਰੂਆਤ ਤਹਿਤ […]

Continue Reading