ਆਮਦਨ ਕਰ ਵਿਭਾਗ ਵੱਲੋਂ ਦਿੜ੍ਹਬਾ ‘ਚ ਕਈ ਥਾਈਂ ਛਾਪੇ 

ਸੰਗਰੂਰ, 12 ਨਵੰਬਰ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਸਵੇਰੇ ਆਮਦਨ ਕਰ ਵਿਭਾਗ (Income Tax Department) ਨੇ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਵਿੱਚ ਛਾਪੇ ਮਾਰੇ। ਵਿਭਾਗ ਦੀਆਂ ਟੀਮਾਂ ਨੇ ਦਿੜ੍ਹਬਾ ਦੇ ਇੱਕ ਪ੍ਰਮੁੱਖ ਕਾਰੋਬਾਰੀ ਨਾਲ ਜੁੜੀਆਂ ਕਈ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਅਧਿਕਾਰੀ ਅੱਜ ਸਵੇਰ ਤੋਂ ਹੀ ਵੱਖ-ਵੱਖ ਥਾਵਾਂ ‘ਤੇ ਜਾਂਚ-ਪੜਤਾਲ ਕਰ ਰਹੇ ਹਨ। ਰਿਪੋਰਟਾਂ […]

Continue Reading