ਆਮਦਨ ਕਰ ਵਿਭਾਗ ਵਲੋਂ ਪੰਜਾਬ, ਚੰਡੀਗੜ੍ਹ ਤੇ ਹਿਮਾਚਲ ‘ਚ ਵੱਡੇ ਪੱਧਰ ‘ਤੇ ਛਾਪੇਮਾਰੀ
ਚੰਡੀਗੜ੍ਹ, 14 ਨਵੰਬਰ, ਬੋਲੇ ਪੰਜਾਬ ਬਿਊਰੋ : ਆਮਦਨ ਕਰ ਵਿਭਾਗ (IT Department) ਨੇ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਹੈ। ਜਲੰਧਰ, ਬਟਾਲਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਇਸ ਕਾਰਵਾਈ ਨੇ ਲੋਹੇ, ਸਟੀਲ ਅਤੇ ਉਦਯੋਗਿਕ ਖੇਤਰਾਂ ਦੇ ਉੱਦਮੀਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਦਿੱਲੀ ਤੋਂ […]
Continue Reading