ਗਿਆਨੇਸ਼ ਕੁਮਾਰ ਦੇ ਅਸਤੀਫੇ ਲਈ ਦਿੱਲੀ ’ਚ ਇੰਡੀਆ ਗੱਠਜੋੜ ਦੀ ਮਹਾ-ਰੈਲੀ ਅੱਜ

ਨਵੀਂ ਦਿੱਲੀ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਇੰਡੀਆ ਗੱਠਜੋੜ ਵੱਲੋਂ ਚੋਣਾਂ ਵਿੱਚ ਕਥਿਤ ਬੇਨੇਮੀਆਂ ਖ਼ਿਲਾਫ਼ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾ-ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ ਵੱਖ-ਵੱਖ ਸੂਬਿਆਂ ਤੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸੇ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਆਉਣ ਵਾਲੇ ਲੋਕਾਂ ਨੂੰ […]

Continue Reading