ਭਾਰਤ ਵਲੋਂ ਜੰਮੂ-ਕਸ਼ਮੀਰ ਬਾਰੇ ਚੀਨ-ਪਾਕਿਸਤਾਨ ਦਾ ਬਿਆਨ ਖਾਰਜ
ਨਵੀਂ ਦਿੱਲੀ, 27 ਮਈ, ਬੋਲੇ ਪੰਜਾਬ ਬਿਊਰੋ : ਭਾਰਤ ਨੇ ਚੀਨ ਅਤੇ ਪਾਕਿਸਤਾਨ ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਜੰਮੂ-ਕਸ਼ਮੀਰ ਦੇ ਹਵਾਲੇ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਭਾਰਤ ਦੇ ਅਨਿੱਖੜਵੇਂ ਅਤੇ ਅਟੁੱਟ ਅੰਗ ਹਨ। ਭਾਰਤ ਨੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (CPEC) ਪ੍ਰੋਜੈਕਟਾਂ ਬਾਰੇ ਵੀ ਸਖ਼ਤ ਇਤਰਾਜ਼ ਉਠਾਏ […]
Continue Reading