India vs West Indies ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ
ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ 27 ਸਤੰਬਰ ਨੂੰ ਤਿਰੂਵਨੰਤਪੁਰਮ ਵਿੱਚ ਖੇਡਿਆ ਜਾਵੇਗਾ। ਦੂਜਾ ਵਨਡੇ 30 ਸਤੰਬਰ ਨੂੰ ਗੁਵਾਹਾਟੀ ਅਤੇ ਤੀਜਾ ਮੁਕਾਬਲਾ 3 ਅਕਤੂਬਰ ਨੂੰ ਨਿਊ ਚੰਡੀਗੜ੍ਹ ਵਿੱਚ ਹੋਵੇਗਾ। 2027 ਵਨਡੇ ਵਿਸ਼ਵ ਕੱਪ ਨੂੰ ਧਿਆਨ ਵਿੱਚ ਰੱਖਦਿਆਂ ਇਹ ਸੀਰੀਜ਼ ਭਾਰਤੀ ਟੀਮ ਲਈ […]
Continue Reading