ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਨੂੰ ਮਿਲਿਆ ਇੱਕ ਹੋਰ ਸੋਨ ਤਮਗਾ 

ਨਵੀਂ ਦਿੱਲੀ, 28 ਜੁਲਾਈ, ਬੋਲੇ ਪੰਜਾਬ ਬਿਊਰੋ ; ਭਾਰਤ ਦੀ ਸ਼ਰਮੀਲਾ ਧਨਖੜ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਮਹਿਲਾ ਪੈਰਾ ਸ਼ਾਟ ਪੁੱਟ F57 ਈਵੈਂਟ ਵਿੱਚ ਸੋਨ ਤਮਗਾ ਜਿੱਤਿਆ। ਉਸਨੇ ਇਹ ਉਪਲਬਧੀ 9.81 ਮੀਟਰ ਦੇ ਸੀਜ਼ਨ-ਸਰਬੋਤਮ ਥਰੋਅ ਨਾਲ ਹਾਸਲ ਕੀਤੀ। ਭਾਰਤੀ ਐਥਲੀਟ ਸਰਵੇਸ਼ ਕੁਸ਼ਾਰੇ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ਾਂ ਦੀ ਉੱਚੀ ਛਾਲ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ […]

Continue Reading