ਭਾਰਤ ਨੇ ਏਸ਼ੀਆਈ ਖੇਡਾਂ ‘ਚ ਜਿੱਤਿਆ ਦੂਜਾ ਸੋਨ ਤਮਗਾ
ਨਵੀਂ ਦਿੱਲੀ, 25 ਸਤੰਬਰ, ਬੋਲੇ ਪੰਜਾਬ ਬਿਊਰੋ : ਭਾਰਤ ਨੇ 2026 ਏਸ਼ੀਆਈ ਖੇਡਾਂ ਵਿੱਚ ਆਪਣਾ ਦੂਜਾ ਸੋਨ ਤਮਗਾ ਜਿੱਤ ਲਿਆ ਹੈ। ਅੱਜ ਸ਼ੁੱਕਰਵਾਰ ਨੂੰ ਜਾਪਾਨ ਦੇ ਨਾਗੋਯਾ ਵਿਖੇ, ਸੁਰੁਚੀ ਅਤੇ ਕਮਲਜੀਤ ਦੀ ਜੋੜੀ ਨੇ 484.6 ਦੇ ਸਕੋਰ ਨਾਲ 10 ਮੀਟਰ ਪਿਸਤੌਲ ਮਿਕਸਡ ਟੀਮ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਹਨਾਂ ਏਸ਼ੀਆਈ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਵਿੱਚ […]
Continue Reading