Indian Air Force Day ਤੇ ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ
ਨਵੀਂ ਦਿੱਲੀ, 8 ਅਕਤੂਬਰ ,ਬੋਲੇ ਪੰਜਾਬ ਬਿਊਰੋ; ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ‘ਭਾਰਤੀ ਹਵਾਈ ਸੈਨਾ ਦਿਵਸ’ ਮੌਕੇ ਹਵਾਈ ਸੈਨਾ ਦੇ ਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਜਵਾਨਾਂ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਹੈ, ਸਗੋਂ ਰਾਸ਼ਟਰੀ ਏਕਤਾ ਵਿੱਚ ਵੀ ਯੋਗਦਾਨ ਪਾਇਆ ਹੈ। […]
Continue Reading