ਏਸ਼ੀਆਈ ਖੇਡਾਂ ‘ਚ ਭਾਰਤੀ ਤੀਰਅੰਦਾਜ਼ਾਂ ਨੇ ਜਿੱਤਿਆ ਇੱਕ ਹੋਰ ਸੋਨ ਤਮਗਾ 

ਨਵੀਂ ਦਿੱਲੀ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤੀ ਤੀਰਅੰਦਾਜ਼ਾਂ ਨੇ ਦਿਨ ਦਾ ਆਪਣਾ ਦੂਜਾ ਸੋਨ ਤਗਮਾ ਜਿੱਤਿਆ। ਪਹਿਲਾ ਸੋਨ ਤਗਮਾ ਮਹਿਲਾ ਕੰਪਾਊਂਡ ਟੀਮ ਮੁਕਾਬਲੇ ਵਿੱਚ ਮਿਲਿਆ, ਜਿਸ ਤੋਂ ਬਾਅਦ ਮਿਕਸਡ ਟੀਮ ਮੁਕਾਬਲੇ ਵਿੱਚ ਇੱਕ ਹੋਰ ਸੋਨ ਤਗਮਾ ਹਾਸਲ ਹੋਇਆ। ਇਸ ਤੋਂ ਪਹਿਲਾਂ ਸਵੇਰੇ, ਭਾਰਤ ਨੇ ਫਾਈਨਲ ਵਿੱਚ ਚੀਨ […]

Continue Reading