ਏਸ਼ੀਆਈ ਖੇਡਾਂ ‘ਚ ਅੱਜ ਭਾਰਤੀ ਖਿਡਾਰੀਆਂ ਨੇ ਜਿੱਤੇ ਤਿੰਨ ਸੋਨ ਤਮਗੇ 

ਨਵੀਂ ਦਿੱਲੀ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤ ਨੇ ਚਾਰ ਘੰਟਿਆਂ ਦੇ ਅੰਦਰ-ਅੰਦਰ ਤਿੰਨ ਸੋਨ ਤਮਗੇ ਜਿੱਤੇ। ਦਿਨ ਦਾ ਪਹਿਲਾ ਸੋਨ ਤਮਗਾ ਸਵੇਰੇ ਲਗਭਗ 7:45 ਵਜੇ ਭਾਰਤੀ ਮਹਿਲਾ ਟੀਮ ਨੇ ਤੀਰਅੰਦਾਜ਼ੀ ਦੇ ‘ਕੰਪਾਊਂਡ’ ਮੁਕਾਬਲੇ ਵਿੱਚ ਜਿੱਤਿਆ। ਇਸ ਤੋਂ ਬਾਅਦ, ਚਿਕਿਤਾ ਤਾਨੀਪਾਰਥੀ ਅਤੇ ਸਾਹਿਲ ਰਾਜੇਸ਼ ਜਾਧਵ ਦੀ ਜੋੜੀ ਮਿਕਸਡ […]

Continue Reading