ਏਸ਼ੀਆਈ ਖੇਡਾਂ ‘ਚ ਭਾਰਤੀ ਮੁੱਕੇਬਾਜ਼ ਲਵਲੀਨਾ ਨੇ ਜਿੱਤਿਆ ਸੋਨ ਤਮਗਾ 

ਨਵੀਂ ਦਿੱਲੀ, 2 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਸ਼ਹੂਰ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਏਸ਼ੀਆਈ ਖੇਡਾਂ ਵਿੱਚ ਆਪਣੇ ਕਰੀਅਰ ਦਾ ਪਹਿਲਾ ਸੋਨ ਤਮਗਾ ਜਿੱਤਿਆ ਹੈ। ਉਸਨੇ ਮਹਿਲਾਵਾਂ ਦੇ 75 ਕਿਲੋਗ੍ਰਾਮ ਭਾਰ ਵਰਗ ਵਿੱਚ ਚੀਨ ਦੀ ਬਾਓ ਝੀਈ ਨੂੰ 5-0 ਨਾਲ ਹਰਾਇਆ। 28 ਸਾਲਾ ਲਵਲੀਨਾ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੀ ਦੂਜੀ ਭਾਰਤੀ ਮਹਿਲਾ ਮੁੱਕੇਬਾਜ਼ ਬਣ […]

Continue Reading