ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲਿਆ

ਨਵੀਂ ਦਿੱਲੀ, 7 ਨਵੰਬਰ, ਬੋਲੇ ਪੰਜਾਬ ਬਿਊਰੋ : ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ 13 ਸਾਲ ਪਹਿਲਾਂ, 6 ਨਵੰਬਰ ਨੂੰ ਵੈਸਟਇੰਡੀਜ਼ ਵਿਰੁੱਧ ਆਪਣੇ ਟੈਸਟ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸੇ […]

Continue Reading