ਏਸ਼ੀਅਨ ਗੇਮਜ਼ ‘ਚ ਸੋਨੇ ਦਾ ਤਮਗਾ ਜਿੱਤਣ ਤੋਂ ਬਾਅਦ ਭਾਰਤੀ ਹਾਕੀ ਟੀਮ ਪੰਜਾਬ ਪਹੁੰਚੀ

ਅੰਮ੍ਰਿਤਸਰ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਜਾਪਾਨ ਦੀ ਧਰਤੀ ’ਤੇ ਤਿਰੰਗਾ ਲਹਿਰਾਉਣ ਅਤੇ ਏਸ਼ੀਅਨ ਗੇਮਜ਼ ਵਿੱਚ ਸੋਨੇ ਦਾ ਤਮਗਾ ਜਿੱਤਣ ਤੋਂ ਬਾਅਦ ਜੇਤੂ ਭਾਰਤੀ ਹਾਕੀ ਟੀਮ ਅੱਜ ਮੰਗਲਵਾਰ ਨੂੰ ਪੰਜਾਬ ਪਹੁੰਚੀ। ਟੀਮ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਪਹੁੰਚੀ, ਜਿੱਥੇ ਖਿਡਾਰੀਆਂ ਦੇ ਸਵਾਗਤ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਸਨ। ਖਿਡਾਰੀਆਂ ਦੇ ਪਹੁੰਚਦੇ […]

Continue Reading