British Columbia ‘ਚ ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਭਾਰਤੀ ਮੂਲ ਦੇ ਪੰਜ ਨੌਜਵਾਨ ਗ੍ਰਿਫ਼ਤਾਰ
ਬ੍ਰਿਟਿਸ਼ ਕੋਲੰਬੀਆ 3 ਅਕਤੁਬਰ ,ਬੋਲੇ ਪੰਜਾਬ ਬਿਊਰੋ; ਬ੍ਰਿਟਿਸ਼ ਕੋਲੰਬੀਆ ਵਿੱਚ ਵਸੂਲੀ, ਗੋਲੀਬਾਰੀ ਅਤੇ ਅੱਗਜ਼ਨੀ ਨਾਲ ਸਬੰਧਤ ਜਾਂਚ ਦੌਰਾਨ ਲੈਂਗਲੀ ਆਰ ਸੀ ਐਮ ਪੀ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਈ ਗੰਭੀਰ ਅਪਰਾਧਿਕ ਦੋਸ਼ ਲਗਾਏ ਹਨ। ਪੁਲੀਸ ਮੁਤਾਬਕ ਸਾਰੇ ਪੰਜ ਵਿਅਕਤੀ ਵਿਦੇਸ਼ੀ ਨਾਗਰਿਕ ਹਨ। ਆਰ ਸੀ ਐਮ ਪੀ ਨੇ ਦੱਸਿਆ ਕਿ ਵੀਰਵਾਰ ਸਵੇਰੇ ਚਾਰ […]
Continue Reading