ਭਾਰਤ ਦਾ Most Wanted ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ 

ਨਵੀਂ ਦਿੱਲੀ, 24 ਅਕਤੂਬਰ, ਬੋਲੇ ਪੰਜਾਬ ਬਿਊਰੋ : ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰਾਂ ਵਿੱਚੋਂ ਇੱਕ, ਹਿਮਾਂਸ਼ੂ ਭਾਊ ਨੂੰ ਅਮਰੀਕਾ ਵਿੱਚ ਐਫ.ਬੀ.ਆਈ. (FBI) ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਉਸ ‘ਤੇ ਦਿੱਲੀ ਅਤੇ ਹਰਿਆਣਾ ਸਮੇਤ ਭਾਰਤ ਦੇ ਕਈ ਰਾਜਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ ਮੰਗਣ ਅਤੇ ਹਥਿਆਰਾਂ ਦੀ ਤਸਕਰੀ ਵਰਗੇ 30 […]

Continue Reading