ਲੁਧਿਆਣਾ ਕੇਂਦਰੀ ਜੇਲ੍ਹ ‘ਚ ਹਵਾਲਾਤੀ ਦੀ ਮੌਤ, ਅਦਾਲਤ ਨੇ ਪੋਸਟਮਾਰਟਮ ਰੋਕਿਆ
ਲੁਧਿਆਣਾ, 10 ਜੂਨ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ ਹੈ। ਜੇਲ੍ਹ ਪ੍ਰਸ਼ਾਸਨ ਨੇ ਉਸਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤੀ ਅਤੇ ਸਥਾਨਕ ਮੈਜਿਸਟ੍ਰੇਟ ਦੀ ਅਦਾਲਤ ਨੂੰ ਸੂਚਿਤ ਕੀਤਾ। ਕੇਂਦਰੀ ਜੇਲ੍ਹ ਸੁਪਰਡੈਂਟ ਨੇ ਕੈਦੀ ਦੀ ਲਾਸ਼ ਦਾ ਪੋਸਟਮਾਰਟਮ ਕਰਨ ਦੀ ਇਜਾਜ਼ਤ ਮੰਗੀ ਸੀ। ਸੁਪਰਡੈਂਟ […]
Continue Reading