ਮਾਂ ਨੇ ਹੀ ਪ੍ਰੇਮੀ ਨਾਲ ਮਿਲ ਕੇ ਕੀਤੀ ਸੀ ਤਿੰਨ ਬੱਚਿਆਂ ਦੀ ਹੱਤਿਆ, ਜਾਂਚ ‘ਚ ਖ਼ੁਲਾਸਾ
ਸੰਗਰੂਰ, 23 ਸਤੰਬਰ, ਬੋਲੇ ਪੰਜਾਬ ਬਿਊਰੋ : ਸੰਗਰੂਰ ਵਿੱਚ ਰੱਖੜੀ ਵਾਲੇ ਦਿਨ ਤਿੰਨ ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਬੱਚਿਆਂ ਦੀ ਮਾਂ ਨੇ ਹੀ ਆਪਣੇ ਪ੍ਰੇਮੀ ਨਾਲ ਮਿਲ ਕੇ ਉਨ੍ਹਾਂ ਦਾ ਕਤਲ ਕੀਤਾ ਸੀ। ਸ਼ੁਰੂ ਵਿੱਚ, ਮਾਂ ਨੇ ਇਨ੍ਹਾਂ ਮੌਤਾਂ ਦਾ ਕਾਰਨ ‘ਫੂਡ ਪੋਇਜ਼ਨਿੰਗ’ ਦੱਸਿਆ ਸੀ। ਕਿਸੇ ਗੜਬੜੀ ਦਾ ਸ਼ੱਕ […]
Continue Reading