ਸੜਕਾਂ ਬਣਾਉਣ ‘ਚ ₹500 ਕਰੋੜ ਦੀਆਂ ਬੇਨਿਯਮੀਆਂ, ਹਾਈ ਕੋਰਟ ਵਲੋਂ ਪੰਜਾਬ ਸਰਕਾਰ ਤੋਂ ਜਵਾਬ ਤਲਬ
ਚੰਡੀਗੜ੍ਹ, 13 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪਹਿਲਾਂ ਹੀ ਬਣ ਚੁੱਕੀਆਂ ਸੜਕਾਂ ਦੇ ਮੁੜ-ਨਿਰਮਾਣ ਨਾਲ ਜੁੜੇ ਲਗਭਗ 500 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਦੋਸ਼ ਹੈ ਕਿ ਪੰਜਾਬ ਮੰਡੀ ਬੋਰਡ ਨੇ ਉਨ੍ਹਾਂ ਸੜਕਾਂ ਲਈ ਨਵੇਂ ਟੈਂਡਰ ਜਾਰੀ ਕੀਤੇ ਅਤੇ ਭੁਗਤਾਨ ਵੀ ਕੀਤਾ, ਜਿਨ੍ਹਾਂ […]
Continue Reading