ਇਟਲੀ ’ਚ ਤਨਖ਼ਾਹਾਂ ਵਧਾਉਣ ਲਈ ਸੜਕਾਂ ’ਤੇ ਉਤਰੇ ਹਜ਼ਾਰਾਂ ਲੋਕ ,ਹੋਏ ਰੋਸ ਮੁਜ਼ਾਹਰੇ

ਰੋਮ 20 ਨਵੰਬਰ ,ਬੋਲੇ ਪੰਜਾਬ ਬਿਊਰੋ; ਇਟਲੀ ਵਿੱਚ ਸ਼ੁੱਕਰਵਾਰ ਨੂੰ ਹਜ਼ਾਰਾਂ ਵਿਦਿਆਰਥੀਆਂ ਅਤੇ ਮੁਲਾਜ਼ਮਾਂ ਨੇ ਤਨਖ਼ਾਹਾਂ ਵਧਾਉਣ ਅਤੇ ਜਨਤਕ ਸੇਵਾਵਾਂ ’ਤੇ ਸਰਕਾਰੀ ਖ਼ਰਚ ਵਧਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸ਼ਹਿਰਾਂ ਵਿੱਚ ਰੋਸ ਮੁਜ਼ਾਹਰੇ ਕੀਤੇ। ਦੇਸ਼ ਦੀ ਸਭ ਤੋਂ ਵੱਡੀ ਟਰੇਡ ਯੂਨੀਅਨ ਸੀਜੀਆਈਐੱਲ (CGIL) ਨੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀਆਂ ਆਰਥਿਕ ਨੀਤੀਆਂ ਖ਼ਿਲਾਫ਼ ਇੱਕ ਰੋਜ਼ਾ […]

Continue Reading