ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖਿਲਾਫ਼ ਅੱਜ ਜਲੰਧਰ ਰਹੇਗਾ ਬੰਦ 

ਜਲੰਧਰ, 10 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿੱਚ ਦਲਿਤ ਭਾਈਚਾਰੇ ਨੇ ਅੱਜ (10 ਸਤੰਬਰ) ਜਲੰਧਰ ਬੰਦ ਦਾ ਸੱਦਾ ਦਿੱਤਾ ਹੈ। ਇਸ ਬੰਦ ਦਾ ਐਲਾਨ ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ (ਪੰਜਾਬ) ਦੇ ਪ੍ਰਧਾਨ ਰਾਜੀਵ ਗੋਰਾ ਅਤੇ ਭੀਮ ਕ੍ਰਾਂਤੀ ਸੈਨਾ ਦੇ ਪ੍ਰਧਾਨ ਗੌਰਵ […]

Continue Reading