9 ਅਕਤੂਬਰ ਨੂੰ Akal Takht ਦੇ ਜਥੇਦਾਰ ਕੋਲ ਸਬੂਤਾਂ ਸਣੇ ਜਾਵਾਂਗੀ: Roop Kaur Sandhu

ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਕੁਝ ਦਿਨ ਪਹਿਲਾਂ ਪਾਰਟੀ ਵਿੱਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ ਕੌਰ ਸੰਧੂ ਨੇ ਅੱਜ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਹ 9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਸੰਪਰਕ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਇਸ ਮਾਮਲੇ ਨਾਲ ਸਬੰਧਤ ਜੋ […]

Continue Reading