ਸਾਬਕਾ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਅਯੁੱਧਿਆ ਰਾਮ ਮੰਦਰ ਟਰੱਸਟ ਦੇ ਪਹਿਲੇ CEO ਨਿਯੁਕਤ

ਅਯੋਧਿਆ, 3 ਸਤੰਬਰ, ਬੋਲੇ ਪੰਜਾਬ ਬਿਊਰੋ : ਸਾਬਕਾ ਏਅਰ ਮਾਰਸ਼ਲ ਜਤਿੰਦਰ ਮਿਸ਼ਰਾ ਅਯੁੱਧਿਆ ਰਾਮ ਮੰਦਰ ਟਰੱਸਟ ਦੇ ਪਹਿਲੇ ਸੀਈਓ ਹੋਣਗੇ। ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ। ਮਿਸ਼ਰਾ ਨੇ ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਪੱਛਮੀ ਹਵਾਈ ਕਮਾਂਡ ਦੀ ਅਗਵਾਈ ਕੀਤੀ ਅਤੇ 39 ਸਾਲ ਹਵਾਈ ਸੈਨਾ ਵਿੱਚ ਸੇਵਾ ਨਿਭਾਈ। ਟਰੱਸਟ ਦੇ ਖਜ਼ਾਨਚੀ […]

Continue Reading