ਅਕਾਲੀ ਦਲ ਦੇ 40 ਪਰਿਵਾਰ (AAP)’ਚ ਸ਼ਾਮਲ

ਲੰਬੀ, 12 ਸਤੰਬਰ ,ਬੋਲੇ ਪੰਜਾਬ ਬਿਊਰੋ; ਪਿੰਡ ਬੋਦੀ ਵਾਲਾ ਖੜਕ ਸਿੰਘ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਟਕਸਾਲੀ ਅਕਾਲੀ ਆਗੂ ਗੁਰਮੀਤ ਸਿੰਘ, ਸੁਖਮੰਦਰ ਸਿੰਘ,ਸਾਬਕਾ ਮੈਂਬਰ ਪ੍ਰਤਾਪ ਸਿੰਘ, ਮੰਗਾ ਸਿੰਘ,ਗੋਰਾ ਸਿੰਘ,ਜਰਨੈਲ ਸਿੰਘ,ਸੁਖਦੇਵ ਸਿੰਘ,ਅਮਨ ਸਿੰਘ, ਕੁਲਵਿੰਦਰ ਸਿੰਘ,ਸੀਰਾ ਸਿੰਘ ਸਣੇ 40 ਪਰਿਵਾਰਾਂ ਨੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ […]

Continue Reading