Justice Ranjit Singh ਦਾ ਨਾਂ ਮੁਕੱਦਮੇ ’ਚੋਂ ਹਟਾਉਣ ’ਤੇ ਇਤਰਾਜ਼ ਨਹੀਂ: ਡਾ. ਗੁਰਪ੍ਰੀਤ ਕੌਰ
ਚੰਡੀਗੜ੍ਹ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ (ਪੀਐੱਚਆਰਓ) ਦੇ ਚੇਅਰਮੈਨ ਜਸਟਿਸ ਰਣਜੀਤ ਸਿੰਘ ਦਾ ਨਾਂ ਮਾਣਹਾਨੀ ਦੇ ਹਰਜਾਨੇ ਸਬੰਧੀ ਦਾਇਰ ਮੁਕੱਦਮੇ ਵਿੱਚੋਂ ਹਟਾਉਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕੋਈ ਇਤਰਾਜ਼ ਨਾ ਹੋਣ ਦੀ ਗੱਲ ਕਹੀ ਹੈ। ਉਨ੍ਹਾਂ […]
Continue Reading