ਸ਼ਰਾਬ ਘੁਟਾਲੇ ਮਾਮਲੇ ‘ਚ ਅੱਜ ਕੇਜਰੀਵਾਲ ਖੁਦ ਹਾਈਕੋਰਟ ਵਿੱਚ ਦੇਣਗੇ ਦਲੀਲਾਂ
ਨਵੀਂ ਦਿੱਲੀ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਨਿੱਜੀ ਤੌਰ ‘ਤੇ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਇਹ ਮਾਮਲਾ ਸੀਬੀਆਈ ਵੱਲੋਂ ਦਾਇਰ ਪਟੀਸ਼ਨ ਨਾਲ ਸਬੰਧਤ ਹੈ, ਜੋ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰ […]
Continue Reading