ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ, ਅਪੋਲੋ ਹਸਪਤਾਲ ‘ਚ ਦਾਖਲ
ਨਵੀਂ ਦਿੱਲੀ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਛਾਤੀ ਦੀ ਇਨਫੈਕਸ਼ਨ ਕਾਰਨ ਸ਼ੁੱਕਰਵਾਰ ਦੇਰ ਸ਼ਾਮ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਪ੍ਰਸ਼ਾਸਨ ਅਨੁਸਾਰ, ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Continue Reading