LPU ਦੇ ਵਿਦਿਆਰਥੀਆਂ ਵਲੋਂ ਪੁਲਿਸ ‘ਤੇ ਪਥਰਾਅ, ਗੱਡੀਆਂ ਨੂੰ ਅੱਗ ਲਾਈ, ਪੁਲਿਸ ਨੇ ਕੀਤਾ ਲਾਠੀਚਾਰਜ
ਜਲੰਧਰ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਐਤਵਾਰ ਸ਼ਾਮ ਨੂੰ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਟਕਰਾਅ ਹੋ ਗਿਆ। ਜਦੋਂ ਪੁਲਿਸ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਪੁਲਿਸ ‘ਤੇ ਬੋਤਲਾਂ ਸੁੱਟੀਆਂ ਗਈਆਂ। ਸ਼ਾਮ ਕਰੀਬ 7:30 ਵਜੇ ਪੁਲਿਸ ਨੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ। ਇਸ ਦੇ ਜਵਾਬ ਵਿੱਚ […]
Continue Reading