ਲੁਧਿਆਣਾ ਅਦਾਲਤ ਨੂੰ ਬੰਬ ਦੀ ਧਮਕੀ ਮਿਲੀ 

ਲੁਧਿਆਣਾ, 12 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਅੱਜ ਇੱਕ ਈਮੇਲ ਪ੍ਰਾਪਤ ਹੋਈ ਜਿਸ ਵਿੱਚ ਅਦਾਲਤੀ ਕੰਪਲੈਕਸ ਦੇ ਅੰਦਰ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਗਈ। ਇਹ ਧਮਕੀ ਉਸ ਸਮੇਂ ਮਿਲੀ ਜਦੋਂ ਅਦਾਲਤ ਵਿੱਚ ‘ਨੈਸ਼ਨਲ ਲੋਕ ਅਦਾਲਤ’ ਦੀ ਕਾਰਵਾਈ ਚੱਲ ਰਹੀ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਾਈ ਅਲਰਟ […]

Continue Reading