ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਨਾਮੀ ਗੈਂਗਸਟਰ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਚੰਡੀਗੜ੍ਹ, 8 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਡੋਨੀ ਬੱਲ-ਪ੍ਰਭ ਦਾਸੂਵਾਲ ਗੈਂਗ ਦੇ ਇੱਕ ਮੁੱਖ ਸਰਗਣੇ, ਗੁਰਵਿੰਦਰ ਉਰਫ਼ ‘ਅਫਰੀਦੀ’ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ (deportation)। ਪੰਜਾਬ ਪੁਲਿਸ ਨੇ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਵਿੰਗ ਦੇ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ’ (OFTEC) ਅਤੇ […]

Continue Reading