₹50 ਕਰੋੜ ਦੀ ਠੱਗੀ ਮਾਰ ਕੇ ਫਰਾਰ ਵਿਅਕਤੀ ਵਿਆਹ ‘ਚ ਕੀਰਤਨ ਕਰਦਾ ਕਾਬੂ
ਬਠਿੰਡਾ, 26 ਨਵੰਬਰ, ਬੋਲੇ ਪੰਜਾਬ ਬਿਊਰੋ : ਬਠਿੰਡਾ ਵਿੱਚ 50 ਕਰੋੜ ਰੁਪਏ ਦੀ ਠੱਗੀ ਦੇ ਦੋਸ਼ੀ ਇੱਕ ਵਿਅਕਤੀ ਨੂੰ ਵਿਆਹ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਕਾਬੂ ਕੀਤਾ ਗਿਆ। ਉਹ ਪਿਛਲੇ ਨੌਂ ਸਾਲਾਂ ਤੋਂ ਫਰਾਰ ਸੀ। ਇਸ ਦੌਰਾਨ ਉਸ ਨੇ ਆਪਣਾ ਹੁਲੀਆ ਬਦਲ ਲਿਆ ਸੀ—ਦਾੜ੍ਹੀ ਵਧਾ ਲਈ ਸੀ ਅਤੇ ਇੱਕ ਅੰਮ੍ਰਿਤਧਾਰੀ ਸਿੱਖ ਦਾ ਭੇਸ ਧਾਰ ਲਿਆ […]
Continue Reading