ਵਾਹਨਾਂ ਦੀ ਆਪਸੀ ਟੱਕਰ ਤੋਂ ਬਾਅਦ ਝਗੜੇ ਦੌਰਾਨ ਵਿਅਕਤੀ ਨੂੰ ਗੋਲੀ ਮਾਰੀ

ਲੁਧਿਆਣਾ, 20 ਨਵੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਵੇਰਕਾ ਮਿਲਕ ਪਲਾਂਟ ਨੇੜੇ ਟ੍ਰੈਫਿਕ ਲਾਈਟਾਂ ਕੋਲ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ। ਤਿੰਨ ਵਾਹਨਾਂ ਦੀ ਆਪਸੀ ਟੱਕਰ ਤੋਂ ਬਾਅਦ ਵਿਵਾਦ ਇੰਨਾ ਵੱਧ ਗਿਆ ਕਿ ਇੱਕ ‘i20’ ਕਾਰ ਵਿੱਚ ਸਵਾਰ ਪੰਜ ਨੌਜਵਾਨਾਂ ਨੇ ਉਸ ਵਿਅਕਤੀ ‘ਤੇ ਗੋਲੀ ਚਲਾ ਦਿੱਤੀ, ਜੋ ਆਪਣੇ ਪਰਿਵਾਰ ਨਾਲ ਦੂਜੇ ਵਾਹਨ […]

Continue Reading