ਪੰਜਾਬ ਦੇ ਮੁੱਖ ਮੰਤਰੀ ਮਾਨ ਨੀਦਰਲੈਂਡ ਦੌਰੇ ਤੇ ਰਾਜਦੂਤ ਨੇ ਕੀਤਾ ਸਵਾਗਤ

ਚੰਡੀਗੜ੍ਹ 19 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੇਰ ਸ਼ਾਮ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਨੀਦਰਲੈਂਡ ਦੌਰੇ ਲਈ ਰਵਾਨਾ ਹੋਏ।ਅੱਜ 19 ਅਪ੍ਰੈਲ ਨੂੰ ਉਹ ਉੱਥੋਂ ਦੇ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਦਯੋਗ ਮੰਤਰੀ ਸੰਜੀਵ ਅਰੋੜਾ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਮੌਜੂਦ ਰਹਿਣਗੇ। ਇਸ ਦੌਰੇ ਨੂੰ ਬਹੁਤ ਮਹੱਤਵਪੂਰਨ ਮੰਨਿਆ […]

Continue Reading