ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਕਿਹਾ “ਮੋਦੀ ਸਰਕਾਰ ਨੇ ਚੁੱਪ-ਚੁਪੀਤੇ UPI ‘ਤੇ ਚਾਰਜ ਲਗਾਉਣ ਦਾ ਖੋਲਿਆ ਰਾਹ” ਨਵੀ ਦਿੱਲੀ, 15 ਸਤੰਬਰ ,ਬੋਲੇ ਪੰਜਾਬ ਬਿਊਰੋ; UPI ਰਾਹੀਂ ਹੋਣ ਵਾਲੇ ਡਿਜੀਟਲ ਲੈਣ-ਦੇਣ ‘ਤੇ ਮਰਚੈਂਟ ਡਿਸਕਾਊਂਟ ਰੇਟ (MDR) ਨੂੰ ਲੈ ਕੇ ਦੇਸ਼ ਵਿੱਚ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ […]

Continue Reading