ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸਬੰਧੀ ਸਬ ਕਮੇਟੀ ਦੀ ਇਕੱਤਰਤਾ
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ ਅੰਮ੍ਰਿਤਸਰ, 11 ਨਵੰਬਰ ,ਬੋਲੇ ਪੰਜਾਬ ਬਿਊਰੋ;ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਤਿ ਹੋਣ ਵਾਲੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਬ-ਕਮੇਟੀ ਦੀ ਇਕੱਤਰਤਾ ਹੋਈ। […]
Continue Reading