ਦੁੱਧ ਹੋਇਆ ਮਹਿੰਗਾ, ਡੇਅਰੀ ਮਾਲਕਾਂ ਨੇ ਵਧਾਏ ਰੇਟ
ਲੁਧਿਆਣਾ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਤਿਉਹਾਰਾਂ ਦੇ ਸੀਜ਼ਨ ਦੌਰਾਨ ਲੁਧਿਆਣਾ ਦੇ ਵਸਨੀਕਾਂ ਲਈ ਮਹਿੰਗਾਈ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਵਿੱਚ 1 ਨਵੰਬਰ ਤੋਂ ਦੁੱਧ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। ਹੈਬੋਵਾਲ ਅਤੇ ਤਾਜਪੁਰ ਡੇਅਰੀ ਕੰਪਲੈਕਸਾਂ ਦੇ ਡੇਅਰੀ ਮਾਲਕਾਂ ਨੇ ਦੁੱਧ ਦੀ ਕੀਮਤ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। […]
Continue Reading