ਜ਼ਿੰਬਾਬਵੇ ‘ਚ ਸਕੂਲੀ ਬੱਚਿਆਂ ਨਾਲ ਭਰੀ ਮਿੰਨੀ ਬੱਸ ਨੂੰ ਲੱਗੀ ਅੱਗ, 7 ਦੀ ਮੌਤ
ਹਰਾਰੇ, 11 ਜੂਨ, ਬੋਲੇ ਪੰਜਾਬ ਬਿਊਰੋ : ਅਫਰੀਕੀ ਦੇਸ਼ ਜ਼ਿੰਬਾਬਵੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਗਵੇਰੂ ਸ਼ਹਿਰ ਵਿੱਚ ਸਕੂਲੀ ਬੱਚਿਆਂ ਨਾਲ ਭਰੀ ਇੱਕ ਮਿੰਨੀ ਬੱਸ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਦੌਰਾਨ ਗੱਡੀ ਵਿੱਚ ਕੁੱਲ 24 ਬੱਚੇ ਸਵਾਰ ਸਨ। ਸਥਾਨਕ ਪੁਲਿਸ ਦੇ ਅਨੁਸਾਰ, […]
Continue Reading