ਬਦਮਾਸ਼ਾਂ ਨੇ ਦੁਕਾਨ ਦੇ ਬਾਹਰ ਚਲਾਈਆਂ ਗੋਲ਼ੀਆਂ

ਨਵੀਂ ਦਿੱਲੀ, 20 ਅਕਤੂਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਬਵਾਨਾ ਥਾਣੇ ਅਧੀਨ ਆਉਂਦੇ ਪੂਠ ਖੁਰਦ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਦੁਕਾਨ ਦੇ ਬਾਹਰ ਕਰੀਬ ਪੰਜ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। […]

Continue Reading