ਗਿੱਪੀ ਗਰੇਵਾਲ ਨਾਲ ਫਲਾਈਟ ‘ਚ ਬਦਸਲੂਕੀ
ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਉਡਾਣ ਦੌਰਾਨ ਹੋਏ ਇੱਕ ਤਜਰਬੇ ਬਾਰੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਪੋਸਟ ਕਰਦਿਆਂ, ਉਨ੍ਹਾਂ ਦੋਸ਼ ਲਾਇਆ ਕਿ ਬਿਜ਼ਨਸ ਕਲਾਸ ਸੀਟ ਲਈ ਭੁਗਤਾਨ ਕਰਨ ਦੇ ਬਾਵਜੂਦ, ਉਨ੍ਹਾਂ ਨੂੰ ਇਕਾਨਮੀ ਕਲਾਸ ਵਿੱਚ ਸੀਟ […]
Continue Reading